ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 16 ਮਾਰਚ - ਪੰਜਾਬਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਅੱਜ 2 ਬਿੱਲ ਅਤੇ 12 ਰਿਪੋਰਟਾਂ ਪੇਸ਼ ਕੀਤੀਆਂ ਜਾਣਗਡੀਆਂ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਜਿਰਾ ਦੀ ਕਥਿਤ ਟਿੱਪਣੀ ਨੂੰ ਲੈ ਕੇ ਵੀ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਹੈ।
;
;
;
;
;
;
;