ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਆਖਰੀ ਦਿਨ, ਕਾਰਵਾਈ ਸ਼ੁਰੂ
ਚੰਡੀਗੜ੍ਹ, 16 ਮਾਰਚ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਅਖੀਰੀ ਦਿਨ ਹੈ। ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ।'ਆਪ' ਵਿਧਾਇਕਾਂ ਅਤੇ ਮੰਤਰੀਆਂ ਵਲੋਂ ਸਦਨ ਦੇ ਅੰਦਰ ਸਿਲੰਡਰ ਦੇ ਮੁੱਦੇ 'ਤੇ ਪ੍ਰਧਾਨ ਨਰਿੰਦਰ ਮੋਦ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ
;
;
;
;
;
;