JALANDHAR WEATHER

ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਕਾਂਗਰਸ ਦੇ ਕਿਸਾਨ ਵਿੰਗ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 16 ਮਾਰਚ (ਗੁਰਪ੍ਰੀਤ ਸੰਧੂ)- ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਵਲੋਂ ਅੱਜ ਕਿਰਨਜੀਤ ਸਿੰਘ ਮੀਠਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਵਿਚ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਤਾ ਪੇਸ਼ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਾਂਗਰਸੀ ਵਰਕਰਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ