ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ
ਚੰਡੀਗੜ੍ਹ, 16 ਮਾਰਚ- ਪੰਜਾਬ ਵਿਧਾਨ ਸਭਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੈਸ਼ਨ ਦੌਰਾਨ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ ਕੀਤਾ ਗਿਆ ਹੈ।