ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਦੀ ਚੋਣ ਅੱਜ, ਭਾਰੀ ਪੁਲਿਸ ਤਾਇਨਾਤ
ਡੇਰਾ ਬਾਬਾ ਨਾਨਕ, 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ.ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ ਵੋਟਾਂ ਪਾਈਆਂ ਜਾਣਗੀਆਂ। ਇਸ ਨੂੰ ਲੈ ਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
;
;
;
;
;
;
;
;