JALANDHAR WEATHER

ਜ਼ਿਲ੍ਹਾ ਬਠਿੰਡਾ ਦੀ ਸੰਮਤੀ ਫੂਲ ਦੇ ਚੇਅਰਮੈਨ ਤੇ ਉੱਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਮਾਹੌਲ ਤਣਾਅ-ਪੂਰਨ

ਭਾਈਰੂਪਾ ,(ਬਠਿੰਡਾ),18 ਮਾਰਚ (ਵਰਿੰਦਰ ਲੱਕੀ/ ਸੁਖਪਾਲ ਮਹਿਰਾਜ)- ਜ਼ਿਲ੍ਹਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ’ਚ ਪੈਂਦੀ ਬਲਾਕ ਸੰਮਤੀ ਫੂਲ ਦੀ ਚੇਅਰਮੈਨੀ ਨੂੰ ਲੈ ਕੇ ਤਣਾਅ ਵੇਖਣ ਨੂੰ ਮਿਲ ਰਿਹਾ ਹੈ। ਬੀ.ਡੀ.ਪੀ. ਓ. ਬਲਾਕ ਫੂਲ ਵਿਖੇ ਚੇਅਰਮੈਨ ਤੇ ਉੱਪ ਚੇਅਰਮੈਨ ਨੂੰ ਲੈ ਕੇ ਚੱਲ ਰਹੀ ਚੋਣ ਪ੍ਰਕਿਰਿਆ ਨੂੰ ਲੈ ਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਇੰਚਾਰਜ਼ ਹਰਿੰਦਰ ਮਹਿਰਾਜ਼ ਦਫ਼ਤਰ ਦੇ ਅੰਦਰ ਧਰਨੇ ’ਤੇ ਬੈਠ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ