JALANDHAR WEATHER

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਮੁੱਖ ਮੰਤਰੀ ਪੰਜਾਬ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਤੀਸਰੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼-ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਵਲੋਂ ਦਿੱਤਾ ਨਿਮਰਤਾ, ਸੇਵਾ ਅਤੇ ਬਰਾਬਰਤਾ ਦਾ ਉਪਦੇਸ਼ ਸਾਡੇ ਲਈ ਹਮੇਸ਼ਾ ਚਾਨਣ ਮੁਨਾਰਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ