JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਪ੍ਰੈਸ ਕਾਨਫ਼ਰੰਸ, ਸਰਕਾਰ ਵਲੋਂ ਕੀਤੇ ਕੰਮਾਂ ਦੀ ਦੇਣਗੇ ਜਾਣਕਾਰੀ

ਚੰਡੀਗੜ੍ਹ, 20 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਨਿਵਾਸ ਸਥਾਨ 'ਤੇ ਪ੍ਰੈਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਹ ਪਿਛਲੇ ਚਾਰ ਸਾਲਾਂ ਵਿਚ ਆਪਣੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦੇਣਗੇ। ਸਿਹਤ ਮੰਤਰੀ ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਉਹ ਸੂਬਾ ਸਰਕਾਰ ਦੀਆਂ ਨਵੀਆਂ ਯੋਜਨਾਵਾਂ 'ਤੇ ਵੀ ਚਰਚਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਰੇ ਵਿਭਾਗ ਆਪਣੇ ਰਿਪੋਰਟ ਕਾਰਡ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ