JALANDHAR WEATHER

ਨਡਾਲਾ ਵਿਖੇ ਹੋ ਰਹੀ ਹੈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮਹਾਂ- ਪੰਚਾਇਤ

ਨਡਾਲਾ, (ਕਪੂਰਥਲਾ)-  20 ਮਾਰਚ (ਰਘਬਿੰਦਰ ਸਿੰਘ)-  ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਤੇ ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਨਡਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਕਰਵਾਈ ਜਾ ਰਹੀ , ਜਿਸ ਵਿਚ ਕਿਸਾਨੀ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਸੂਬੇ ਦੇ ਹੋਰ ਵੱਡੇ ਕਿਸਾਨ ਨੇਤਾ ਪਹੁੰਚ ਕੇ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ