ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ, ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਐਫ.ਆਈ.ਆਰ. ਦਰਜ
ਚੰਡੀਗੜ੍ਹ, 22 ਮਾਰਚ - ਪੰਜਾਬ ਰਾਜ ਗੋਦਾਮ ਨਿਗਮ ਅੰਮ੍ਰਿਤਸਰ ਦੇ ਡੀਐਮ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਐਫ.ਆਈ.ਆਰ. ਵਿਚ ਮੰਤਰੀ ਦੇ ਨਾਲ ਉਨ੍ਹਾਂ ਦੇ ਪਿਤਾ ਤੇ ਪੀਏ ਦਾ ਨਾਮ ਵੀ ਸ਼ਾਮਿਲ ਹੈ।
;
;
;
;
;
;
;
;