ਸੁਨੀਲ ਜਾਖੜ ਦੇ ਬਿਆਨ ’ਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਵਾਬ
ਚੰਡੀਗੜ੍ਹ, 25 ਮਾਰਚ - ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਜਾਖੜ ਸਾਹਿਬ, ਤੁਹਾਡੀ ਜਾਣਕਾਰੀ ਲਈ ਮੈਂ ਇਹ ਪੱਤਰ ਮੁੜ ਸਾਂਝਾ ਕਰ ਰਿਹਾ ਹਾਂ, ਜਿਸ ’ਤੇ ਮੈਂ ਸੀ.ਬੀ.ਆਈ. ਜਾਂਚ ਲਈ ਆਪਣੇ ਦਸਤਖ਼ਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬਿਨਾਂ ਪੂਰੀ ਜਾਂਚ-ਪੜਤਾਲ ਕੀਤੇ ਮੀਡੀਆ ਵਿਚ ਬਿਆਨ ਦੇਣਾ ਤੁਹਾਡੇ ਵਰਗੇ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ।
;
;
;
;
;
;
;
;