JALANDHAR WEATHER

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅੱਜ ਪਿੰਡ ਵਜੀਦਕੇ ਖੁਰਦ ( ਬਰਨਾਲਾ) ਪੁੱਜਣਗੇ

ਮਹਿਲ ਕਲਾਂ, 25 ਮਾਰਚ (ਅਵਤਾਰ ਸਿੰਘ ਅਣਖੀ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਭਾਈਚਾਰਕ ਮਾਮਲੇ, ਪੇਡੂ ਵਿਕਾਸ ਪੰਚਾਇਤ, ਸੈਰ ਸਪਾਟਾ ਮੰਤਰੀ ਅੱਜ 25 ਮਾਰਚ 4 ਵਜੇ ਦੇ ਕਰੀਬ ਗਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਪੰਜਾਬ ਸਰਕਾਰ ਵਲੋਂ ਸ਼ਰਧਾਂਜਲੀ ਅਰਪਿਤ ਕਰਨ ਲਈ ਪਿੰਡ ਵਜੀਦਕੇ ਖੁਰਦ (ਬਰਨਾਲਾ) ਵਿਸ਼ੇਸ਼ ਤੌਰ ’ਤੇ ਪਹੁੰਚਣਗੇ । ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਆਪ ਆਗੂ ਅਤੇ ਵੱਡੀ ਗਿਣਤੀ ਵਿਚ ਲੋਕ ਮਹਾਨ ਸੂਰਬੀਰ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ