ਉੱਤਰਾਖੰਡ : ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸੌਂਪਿਆ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ
ਦੇਹਰਾਦੂਨ, 27 ਮਾਰਚ - ਅਗਲੇ ਮਹੀਨੇ ਹੋਣ ਵਾਲੀ ਚਾਰ ਧਾਮ ਯਾਤਰਾ ਤੋਂ ਪਹਿਲਾਂ, ਉੱਤਰਾਖੰਡ ਸਰਕਾਰ ਨੇ ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਸੌਂਪਿਆ ਹੈ।
;
;
;
;
;
;
;
;
;