ਜੈਕਾਰਿਆਂ ਦੀ ਗੂੰਜ ਵਿਚ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਰੁਪਏ ਦਾ ਬਜਟ ਪਾਸ
ਅੰਮ੍ਰਿਤਸਰ, 28 ਮਾਰਚ (ਅੰਮ੍ਰਿਤਸਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਹੋਇਆ। ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਪੇਸ਼ ਕੀਤਾ।ਇਸ ਵਾਰ ਬਜਟ ਵਿਚ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਨਾਲੋਂ 7.28% ਵਾਧੇ ਦਾ ਬਜਟ ਪਾਸ ਕੀਤਾ ਗਿਆ ਹੈ।
;
;
;
;
;
;
;
;