ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ, 28 ਮਾਰਚ - ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇੰਡੀਗੋ ਦੇ ਬੁਲਾਰੇ ਨੇ ਕਿਹਾ, "28 ਮਾਰਚ 2026 ਨੂੰ ਵਿਸ਼ਾਖਾਪਟਨਮ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ 6ਓ 579 ਵਿਚ ਲੈਂਡਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਇਕ ਤਕਨੀਕੀ ਖਰਾਬੀ ਦਾ ਪਤਾ ਲੱਗਿਆ ਸੀ। ਸਾਵਧਾਨੀ ਦੇ ਤੌਰ 'ਤੇ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੇ ਅਨੁਸਾਰ, ਪਾਇਲਟਾਂ ਨੇ ਤਐਮਰਜੈਂਸੀ ਲੈਂਡਿੰਗ ਲਈ ਬੇਨਤੀ ਕੀਤੀ ਅਤੇ ਜਹਾਜ਼ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਦਿੱਲੀ 'ਤੇ ਸੁਰੱਖਿਅਤ ਪਹੁੰਚ ਗਿਆ। ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਜਹਾਜ਼ ਦੀ ਜ਼ਰੂਰੀ ਜਾਂਚ ਅਤੇ ਰੱਖ-ਰਖਾਅ ਕੀਤੀ ਜਾ ਰਹੀ ਹੈ।"
;
;
;
;
;
;
;
;