JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆਈ ਟਕਰਾਅ ਦੌਰਾਨ ਸਹਾਇਤਾ ਲਈ ਖਾੜੀ ਦੇਸ਼ਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 29 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ਸੰਘਰਸ਼ ਦੌਰਾਨ ਉੱਥੇ ਰਹਿ ਰਹੇ ਭਾਰਤੀਆਂ ਦੀ ਮਦਦ ਲਈ ਖਾੜੀ ਦੇਸ਼ਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਵਿਸ਼ਵ ਪੱਧਰ 'ਤੇ ਈਂਧਨ ਸੰਕਟ ਦਾ ਦ੍ਰਿੜਤਾ ਨਾਲ ਸਾਹਮਣਾ ਕਰ ਰਿਹਾ ਹੈ।
ਆਪਣੇ ਰੇਡੀਓ ਸ਼ੋਅ 'ਮਨ ਕੀ ਬਾਤ' ਦੇ 132ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਰਾਜਨੀਤਿਕ ਪਾਰਟੀਆਂ ਅਤੇ ਨਾਗਰਿਕਾਂ ਨੂੰ ਪੱਛਮੀ ਏਸ਼ੀਆ ਸੰਘਰਸ਼ ਦਾ ਰਾਜਨੀਤੀਕਰਨ ਨਾ ਕਰਨ ਅਤੇ ਅਫਵਾਹਾਂ ਫੈਲਾਉਣ ਤੋਂ ਬਚਣ ਲਈ ਕਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ