ਆਈ.ਪੀ.ਐੱਲ. 2026 : ਦਿੱਲੀ ਨੇ ਜਿੱਤਿਆ ਟਾਸ, ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਲਖਨਊ, 1 ਅਪ੍ਰੈਲ - ਆਈ.ਪੀ.ਐੱਲ. 2026 ਦਾ 5ਵਾਂ ਮੈਚ ਅੱਜ ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਲਖਨਊ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੇ ਲਖਨਊ ਦੇ ਕਪਤਾਨ ਰਿਸ਼ਵ ਪੰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
;
;
;
;
;
;
;
;
;