ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਪ੍ਰਤੀਕਰਮ ਆਇਆ ਸਾਹਮਣੇ
ਚੰਡੀਗੜ੍ਹ, 1 ਅਪ੍ਰੈਲ - ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਚੰਡੀਗੜ੍ਹ ਨੂੰ ਪੰਜਾਬ ਦਾ ਕਹਿੰਦਾ ਸੀ ਤਾਂ ਵਿਰੋਧੀ ਮੈਨੂੰ ਬੁਰਾ ਭਲਾ ਕਹਿੰਦੇ ਸਨ ਤੇ ਚੰਡੀਗੜ੍ਹ ਕੇਂਦਰ ਨਾਲ ਸੰਬੰਧਿਤ ਹੋਣ ਦਾ ਕਹਿ ਕੇ ਮੈਨੂੰ ਮਾਮਲੇ ਤੋਂ ਦੂਰ ਰਹਿਣ ਲਈ ਕਿਹਾ ਜਾਂਦਾ ਸੀ। ਹੁਣ ਧਮਾਕੇ ਨੂੰ ਲੈ ਕੇ ਵਿਰੋਧੀਆਂ ਦਾ ਬਿਆਨਬਾਜ਼ੀ ਕਰਨਾ ਠੀਕ ਨਹੀਂ।
;
;
;
;
;
;
;
;