ਡੀਐਮ ਰੰਧਾਵਾ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਆਗੂ ਅਸ਼ਵਨੀ ਕੁਮਾਰ ਤੇ ਸੁਨੀਲ ਜਾਖੜ
ਅੰਮ੍ਰਿਤਸਰ, 4 ਅਪ੍ਰੈਲ (ਰੇਸ਼ਮ ਸਿੰਘ)- ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਉਪਰੰਤ ਅੱਜ ਇਕ ਵਾਰ ਫੇਰ ਭਾਜਪਾ ਪ੍ਰਧਾਨ ਸਨੀਲ ਜਾਖੜ ਤੇ ਅਸ਼ਵਨੀ ਕੁਮਾਰ ਉਨ੍ਹਾਂ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਮੌਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ।
;
;
;
;
;
;
;
;