JALANDHAR WEATHER

ਜਣੇਪੇ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਵਲੋਂ ਹਸਪਤਾਲ ਦੇ ਬਾਹਰ ਧਰਨਾ

ਮਹਿਲ ਕਲਾਂ, 5 ਅਪ੍ਰੈਲ (ਅਵਤਾਰ ਸਿੰਘ ਅਣਖੀ)- ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਦੇ ਸੂਬਾਈ ਆਗੂ ਡਾ: ਮਿੱਠੂ ਮੁਹੰਮਦ ਮਹਿਲ ਕਲਾਂ ਦੀ ਨੂੰਹ ਨਾਜ਼ੀਆ ਪ੍ਰਵੀਨ ਦੀ ਜਣੇਪੇ ਸਮੇਂ ਬੱਚੇ ਦੇ ਜਨਮ ਤੋਂ ਬਾਅਦ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਉਂਦਿਆਂ ਹਸਪਤਾਲ ਦੇ ਬਾਹਰ ਜ਼ੋਰਦਾਰ ਧਰਨਾ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ