JALANDHAR WEATHER

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

 ਬਿਆਸ, (ਅੰਮ੍ਰਿਤਸਰ), 7 (ਨਰਿੰਦਰ ਸਿੰਘ)- ਡੇਰਾ ਬਿਆਸ ਨੇੜੇ ਪਿੰਡ ਵੜੈਚ ਕੋਲ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਾਲ ਸਿੰਘ ਉਮਰ ਕਰੀਬ 75 ਸਾਲ ਵਾਸੀ ਪਿੰਡ ਬੋਲੇਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਐਕਟਿਵਾ ’ਤੇ ਡੇਰਾ ਬਿਆਸ ਹਸਪਤਾਲ ਦਵਾਈ ਲੈਣ ਜਾ ਰਿਹਾ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ’ਚ ਕਰਕੇ ਬਾਬਾ ਬਕਾਲਾ ਸਿਵਲ ਹਸਪਤਾਲ ਭੇਜ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ