JALANDHAR WEATHER

ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ ਉਤੇ ਪ੍ਰਗਟਾਇਆ ਦੁੱਖ

ਮਥੁਰਾ, 10 ਅਪ੍ਰੈਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਲਿਖਿਆ, "ਮਥੁਰਾ ਜ਼ਿਲ੍ਹੇ ਵਿਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀਆਂ ਡੂੰਘੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਸਬੰਧਤ ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਲਈ ਤੁਰੰਤ ਘਟਨਾ ਸਥਾਨ 'ਤੇ ਪਹੁੰਚਣ ਅਤੇ ਜ਼ਖਮੀਆਂ ਲਈ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ..."

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ