JALANDHAR WEATHER

ਹਿਮਾਚਲ ਵਿਖੇ ਟਰੈਕਟਰ ਟਰਾਲੀ ਹਾਦਸੇ 'ਚ ਇਕ ਹੋਰ ਜ਼ਖ਼ਮੀ ਨੇ ਦਮ ਤੋੜਿਆ, ਮਿਤਕਾਂ ਦੀ ਕੁੱਲ ਗਿਣਤੀ 4 ਹੋਈ

ਕਾਲਾ ਸੰਘਿਆਂ, 10 ਅਪ੍ਰੈਲ (ਬਲਜੀਤ ਸਿੰਘ ਸੰਘਾ) - ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭੰਡਾਲ ਦੋਨਾ ਤੋਂ ਧਾਰਮਿਕ ਯਾਤਰਾ ਲਈ ਟਰੈਕਟਰ ਟਰਾਲੀ 'ਤੇ ਸਵਾਰ ਹੋ ਗਏ ਸ਼ਰਧਾਲੂਆਂ ਨਾਲ ਹਿਮਾਚਲ ਪ੍ਰਦੇਸ਼ ਵਿਖੇ ਭਿਆਨਕ ਸੜਕ ਹਾਦਸੇ 'ਚ ਇਕ ਹੋਰ ਜ਼ਖ਼ਮੀ ਨੇ ਦਮ ਤੋੜ ਦਿੱਤਾ ਹੈ। ਹੁਣ ਮਿਤਕਾਂ ਦੀ ਕੁੱਲ ਗਿਣਤੀ 4 ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ