ਵਿਧਾਨ ਸਭਾ ਚੋਣਾਂ 2027: ਸ਼੍ਰੋਮਣੀ ਅਕਾਲੀ ਦਲ ਨੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਐਲਾਨਿਆ ਉਮੀਦਵਾਰ
ਤਲਵੰਡੀ ਸਾਬੋ,(ਬਠਿੰਡਾ), 11 ਅਪ੍ਰੈਲ - ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਤਲਵੰਡੀ ਸਾਬੋ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਵੀਪ੍ਰੀਤ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ।
;
;
;
;
;
;
;
;