ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ
ਮੁੰਬਈ, 11 ਅਪ੍ਰੈਲ - ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਇਕ ਟੀਮ ਇਸ ਸਮੇਂ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਪਰ ਹਸਪਤਾਲ ਜਾਂ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
;
;
;
;
;
;
;
;