JALANDHAR WEATHER

ਆਸ਼ਾ ਭੌਂਸਲੇ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋੋਇਆ-ਕੇਜਰੀਵਾਲ

ਨਵੀਂ ਦਿੱਲੀ, 12 ਅਪ੍ਰੈਲ-  ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਸ਼ਾ ਭੌਂਸਲੇ ਦੀ ਮੌਤ ਉਤੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਲਿਖਿਆ ਪਦਮ ਵਿਭੂਸ਼ਣ ਆਸ਼ਾ ਭੌਂਸਲੇ ਦੇ ਦੇਹਾਂਤ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਅੱਜ, ਸੰਗੀਤ ਦੀ ਦੁਨੀਆ ਨੇ ਇਕ ਮਹਾਨ ਹਸਤੀ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦਾ ਦੇਹਾਂਤ ਦੇਸ਼ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਆਪਣੇ ਅਣਗਿਣਤ ਸੁਰੀਲੇ ਗੀਤਾਂ ਰਾਹੀਂ ਹਮੇਸ਼ਾ ਅਮਰ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ