JALANDHAR WEATHER

ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 15 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ਤਹਿਗੜ੍ਹ ਸਾਹਿਬ ਵਿਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਫ਼ਤ‌ਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਵਾਪਰੇ ਹਾਦਸੇ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ