JALANDHAR WEATHER

ਨਸ਼ਾ ਤਸਕਰਾਂ ਵਲੋਂ ਖਰੜ ਸਦਰ ਪੁਲਿਸ ਦੇ ਸਬ ਇੰਸਪੈਕਟਰ 'ਤੇ ਹਮਲਾ ਕਰਕੇ ਅਗਵਾ ਕਰਨ ਦੀ ਕੋਸ਼ਿਸ਼

ਖਰੜ , 15 ਅਪ੍ਰੈਲ (ਤਰਸੇਮ ਸਿੰਘ ਜੰਡਪੁਰੀ) - ਅੱਜ ਦੁਪਹਿਰ ਵੇਲੇ ਹਲਾਲਪੁਰ ਭੂਖੜੀ ਮਾਰਗ 'ਤੇ ਨਸ਼ਾ ਤਸਕਰਾਂ ਵਲੋਂ ਖਰੜ ਪੁਲਿਸ ਸਦਰ ਦੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ 'ਤੇ ਹਮਲਾ ਕਰਕੇ ਉਸ ਨੂੰ ਸਕਾਰਪੀਓ ਗੱਡੀ ਦੇ ਵਿਚ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧੀ ਸਦਰ ਪੁਲਿਸ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਸਬ ਇੰਸਪੈਕਟਰ ਦੀ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ