ਸ਼ਰਧਾਲੂਆਂ ਦੇ ਜਥੇ ਨੇ ਕੀਤੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ
ਏਮਨਾਬਾਦ ਪਾਕਿਸਤਾਨ), 17 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ) - ਭਾਰਤ ਤੋਂ ਪਹੁੰਚੇ ਸ਼ਰਧਾਲੂਆਂ ਦੇ ਜੱਥੇ ਨੇ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਕਰਦੇ ਹੋਏ ਅੱਜ ਕਰਤਾਰਪੁਰ ਸਾਹਿਬ ਤੋਂ ਰਵਾਨਾ ਹੋ ਕੇ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਦੀਦਾਰੇ ਕੀਤੇ। ਇਸ ਮੌਕੇ ਸੰਗਤਾਂ ਨੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਮਲਕ ਭਾਗੋ ਤੇ ਭਾਈ ਲਾਲੋ ਜੀ ਦੇ ਨਾਲ ਜੁੜੇ ਇਤਿਹਾਸ ਅਤੇ ਗੁਰਬਾਣੀ ਕੀਰਤਨ ਸਰਵਣ ਕੀਤੇ।
;
;
;
;
;
;
;
;