ਮਕਸੂਦਪੁਰ-ਸੂੰਢ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
ਕਟਾਰੀਆਂ (ਨਵਾਂਸ਼ਹਿਰ), 18 ਅਪ੍ਰੈਲ (ਪ੍ਰੇਮੀ ਸੰਧਵਾਂ) - ਨਵਾਂਸ਼ਹਿਰ ਦੇ ਅਧੀਨ ਪੈਂਦੀ ਦਾਣਾ ਮੰਡੀ ਮਕਸੂਦਪੁਰ-ਸੂੰਢ ਵਿਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਵੇਚਣ ਲਈ ਲਿਆਂਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨ-ਮਜ਼ਦੂਰ ਵਰਗ ਨੇ ਸੁੱਖ ਦਾ ਸਾਹ ਲਿਆ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨਾ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।
;
;
;
;
;
;
;
;