ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਰਾਤਰੀ ਭੋਜ ਦਾ ਆਯੋਜਨ
ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਦੌਰੇ 'ਤੇ ਆਏ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਅੱਜ ਰਾਸ਼ਟਰਪਤੀ ਭਵਨ ਰਾਸ਼ਟਰਪਤੀ ਭਵਨ ਵਿਚ ਰਾਤਰੀ ਭੋਜ ਦਾ ਆਯੋਜਨ ਕੀਤਾ ਗਿਆ । ਰਾਤ ਦੇ ਖਾਣੇ 'ਤੇ ਸੱਦਾ ਦਿੱਤਾ ਗਿਆ । ਇਹ ਨਾ ਸਿਰਫ ਇਕ ਰਾਤ ਦੇ ਖਾਣੇ ਦੀ ਦਾਅਵਤ ਸੀ , ਸਗੋਂ ਭਾਰਤ ਅਤੇ ਦੱਖਣੀ ਕੋਰੀਆ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦੀ ਗਵਾਹੀ ਸੀ । ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਦਿੱਤੀ ਗਈ ਇਸ ਦਾਵਤ ਵਿਚ ਉਪਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦ ਰਹੇ । ਜ਼ਿਕਰਯੋਗ ਹੈ ਕਿ ਕੋਰੀਆਈ ਰਾਸ਼ਟਰਪਤੀ ਲੀ ਜੇ ਮਯੁੰਗ ਇਸ ਸਮੇਂ ਭਾਰਤ ਦੌਰੇ ਤੇ ਹਨ ।
;
;
;
;
;
;
;
;