JALANDHAR WEATHER

ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਅੱਜ ਖੁੱਲੇ ਤਾਂ ਇਨ੍ਹਾਂ ਸਕੂਲਾਂ ਦੀ ਈ.ਮੇਲ ’ਤੇ ਅਣ-ਪਛਾਤੇ ਵਿਅਕਤੀਆਂ ਵੱਲੋਂ ਅਜਿਹੀ ਧਮਕੀ ਦਿੱਤੀ ਗਈ, ਜਿਸ ਸੰਬੰਧੀ ਪ੍ਰਬੰਧਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਕੁਝ ਸਕੂਲਾਂ ਵਿਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ