JALANDHAR WEATHER

ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

 ਨਵੀਂ ਦਿੱਲੀ, 22 ਅਪ੍ਰੈਲ - 1984 ਸਿੱਖ ਦੰਗਾ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ