JALANDHAR WEATHER

ਭਾਜਪਾ ਨੇ ਮੁੜ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਭਗਵੰਤ ਮਾਨ

 ਚੰਡੀਗੜ੍ਹ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਸਮੇਤ 7 ਦੇ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਨੇ ਮੁੜ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਭਾਜਪਾ ਨੇ ਸਾਡੇ ਰਾਜ ਸਭਾ ਮੈਂਬਰ ਆਪਣੇ ਨਾਲ ਰਲਾ ਲਏ, ਹੁਣ ਭਾਜਪਾ ਇਨ੍ਹਾਂ ਨੂੰ ਵਾਸ਼ਿੰਗ ਮਸ਼ੀਨ ਵਿਚ ਪਾਵੇਗੀ। ਭਾਜਪਾ ਨੇ ਦੇਣਾ ਇਨ੍ਹਾਂ ਨੂੰ ਕੁਝ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ