14ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ ਭਾਜਪਾ - ਬਲਤੇਜ ਪੰਨੂ
ਚੰਡੀਗੜ੍ਹ, 24 ਅਪ੍ਰੈਲ - ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜਰਨਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਰਘਵ ਚੱਢਾ ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਬਹੁਤ ਮਾਣ ਸਤਿਕਾਰ ਦਿੱਤਾ, ਛੋਟੀ ਉਮਰ ਵਿਚ...
... 2 hours 41 minutes ago