JALANDHAR WEATHER

ਮੌਕ ਡਰਿੱਲ ਦੌਰਾਨ ਛਾਇਆ ਘੁੱਪ ਹਨੇਰਾ, ਵੱਜਣ ਲੱਗੇ ਘੁੱਗੂ

ਮਲੇਰਕੋਟਲਾ, 24 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿੱਲਜ਼ ਦੇ ਰਿਹਾਇਸ਼ੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਸਫਲਤਾਪੂਰਵਕ ਕਰਵਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ