ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ
ਚੰਡੀਗੜ੍ਹ, 25 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
;
;
;
;
;
;
;
;