ਪਾਰਟੀ ਛੱਡਣ ਦੀਆਂ ਚਰਚਾਵਾਂ ਵਿਚਕਾਰ ਅਮਨ ਅਰੋੜਾ ਦਾ ਬਿਆਨ
ਜਲੰਧਰ, 29 ਅਪ੍ਰੈਲ - ਪਾਰਟੀ ਛੱਡਣ ਦੀਆਂ ਅਫ਼ਵਾਹਾਂ ਵਿਚਕਾਰ ਕੈਬਨਿਟ ਮੰਤਰੀ ਪੰਜਾਬ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦਾ ਬਿਆਨ ਸਾਹਮਣੇ ਆਇਆ ਹੈ। ਅਮਨ ਅਰੋੜਾ ਨੇ ਕਿਹਾ ਕਿ ਮੇਰੇ ਬਾਰੇ ਪਹਿਲਾਂ ਵੀ ਅਫ਼ਵਾਹਾਂ ਉੱਡਦੀਆਂ ਰਹੀਆਂ ਹਨ। ਮੈਂ ਹਮੇਸ਼ਾ ਪਾਰਟੀ ਦੇ ਨਾਲ ਰਿਹਾ ਹੈ।
;
;
;
;
;
;
;
;
;