JALANDHAR WEATHER

ਯੂ.ਪੀ. - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇ ਹਰਦੋਈ ਜ਼ਿਲ੍ਹੇ ਵਿਚ ਗੰਗਾ ਐਕਸਪ੍ਰੈਸਵੇਅ ਦਾ ਉਦਘਾਟਨ

ਹਰਦੋਈ (ਯੂ.ਪੀ.), 29 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚ ਗੰਗਾ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਉੱਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਮੌਜ਼ੂਦ ਸਨ। ਹਰਦੋਈ ਜ਼ਿਲ੍ਹੇ ਵਿਚ ਗੰਗਾ ਐਕਸਪ੍ਰੈਸਵੇਅ। ਗੰਗਾ ਐਕਸਪ੍ਰੈਸਵੇਅ 594 ਕਿਲੋਮੀਟਰ ਲੰਬਾ, 6-ਲੇਨ ਵਾਲਾ ਹੈ।
ਇਸ ਮੌਕੇ ਯੋਗੀ ਆਦਿੱਤਿਆਨਾਥ ਨੇ ਕਿਹਾ, "ਦਸੰਬਰ 2021 ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਇਸ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਿਆ। ਉਸ ਸਮੇਂ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਨੂੰ ਇਸ ਪੂਰੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਅਤੇ ਇਸਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦਾ ਦ੍ਰਿਸ਼ਟੀਕੋਣ ਦਿੱਤਾ। ਅੱਜ, ਅਸੀਂ ਪੂਰੇ ਦੇਸ਼ ਵਿਚ ਇਕ ਨਵੇਂ ਭਾਰਤ ਦੇ ਦ੍ਰਿਸ਼ਟੀਕੋਣ ਦੇ ਗਵਾਹ ਹਾਂ। ਇਹ ਸਾਡੀ ਯਾਤਰਾ ਨੂੰ ਸਰਲ ਬਣਾ ਰਿਹਾ ਹੈ ਅਤੇ ਸਾਡੀ ਆਰਥਿਕਤਾ ਨੂੰ ਨਵੀਆਂ ਉਚਾਈਆਂ ਵੀ ਪ੍ਰਦਾਨ ਕਰ ਰਿਹਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ