5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 29 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਨੇ 5 ਮਈ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਰਾਸ਼ਟਰਪਤੀ ਸਾਹਮਣੇ ਉਹ ਰਾਈਟ ਨੂੰ ਰਿਕਾਲ ਦਾ ਮੁੱਦਾ ਉਠਾਉਣਗੇ ਜਦਕਿ ਰਾਜ ਸਭਾ ਮੈਂਬਰਾਂ ਨੂੰ ਰਿਕਾਲ ਕਰਨ ਸੰਬੰਧੀ ਪੱਖ ਰੱਖਣਗੇ।
;
;
;
;
;
;
;
;
;