ਸ਼ੰਭੂ ਰੇਲ ਮਾਰਗ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਵਿਅਕਤੀ 7 ਦਿਨ ਦੇ ਪੁਲਿਸ ਰਿਮਾਂਡ 'ਤੇ
ਪਟਿਆਲਾ, 29 ਅਪ੍ਰੈਲ - ਸ਼ੰਭੂ ਰੇਲ ਮਾਰਗ 'ਤੇ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।
;
;
;
;
;
;
;
;