ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕਾ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਵੀ ਆਪ 'ਚ ਸ਼ਾਮਿਲ
ਚੰਡੀਗੜ੍ਹ, 29 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਦੀ ਕੰਮ ਦੀ ਰਾਜਨੀਤੀ ਤੋਂ ਪ੍ਰੇਰਿਤ ਹੋਇਆ ਖੇਡ ਜਗਤ ਦਾ ਇਕ ਹੋਰ ਨਾਮੀ ਸਿਤਾਰਾ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਕਰਦੇ ਹੋਏ ਪ੍ਰਿਤਪਾਲ ਸਿੰਘ ਦੀ ਪਾਰਟੀ ਵਿਚ ਰਸਮੀ ਸ਼ਮੂਲੀਅਤ ਕਰਵਾਈ ਅਤੇ ਸਿਆਸੀ ਸਫ਼ਰ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।
;
;
;
;
;
;
;
;