JALANDHAR WEATHER

ਰਾਸ਼ਟਰਪਤੀ ਨੂੰ ਮਿਲਣ ਪੁੱਜੇ ਆਪ ਦੇ ਚਾਰ ਬਾਗੀ ਸੰਸਦ ਮੈਂਬਰ

ਨਵੀਂ ਦਿੱਲੀ, 5 ਅਪ੍ਰੈਲ- ਆਮ ਆਦਮੀ ਪਾਰਟੀ ਛੱਡ ਭਾਜਪਾ ਵਿਚ ਸ਼ਾਮਿਲ ਹੋਏ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਰਜਿੰਦਰ ਗੁਪਤਾ ਤੇ ਅਸ਼ੋਕ ਮਿੱਤਲ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ। ਜ਼ਾਹਿਰ ਹੈ ਇਹ ਮੁਲਾਕਾਤ ਕਾਫ਼ੀ ਅਹਿਮ ਹੋ ਸਕਦੀ ਹੈ ਕਿਉਂਕਿ ਕੁਝ ਸਮੇਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਵੀ ਰਾਸ਼ਟਰਪਤੀ ਨੂੰ ਮਿਲਣ ਪਹੁੰਚਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ