'ਆਪ' ਫਰਜ਼ੀ ਐਫਆਈਆਰ ਦਰਜ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ- ਸੰਦੀਪ ਪਾਠਕ
ਨਵੀਂ ਦਿੱਲੀ, 5 ਮਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਤੋ ਬਾਅਦ ਸੰਦੀਪ ਪਾਠਕ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਅਸੀਂ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਦੇ ਆਧਾਰ 'ਤੇ 'ਆਪ' ਛੱਡਣ ਦਾ ਫੈਸਲਾ ਕੀਤਾ ਸੀ।
'ਆਪ' ਫਰਜ਼ੀ ਐਫਆਈਆਰ ਦਰਜ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਕਾਨੂੰਨੀ ਲੜਾਈ ਲੜਾਂਗੇ... ਅਸੀਂ ਦੇਸ਼ ਦੇ ਹਿੱਤ ਲਈ ਕੰਮ ਕਰ ਰਹੇ ਹਾਂ।
;
;
;
;
;
;
;
;