JALANDHAR WEATHER

ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ- ਕੇਜਰੀਵਾਲ

ਨਵੀਂ ਦਿੱਲੀ, 5 ਮਈ। ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਦਾ ਅੰਤ ਹੋਵੇਗਾ ਅਤੇ ਫਿਰ ਕੇਂਦਰ ਸਰਕਾਰ ਡਿੱਗੇਗੀ। ਪੰਜਾਬ ਦੀਆਂ ਚੋਣਾਂ ਮੋਦੀ ਸਰਕਾਰ ਦੀਆਂ ਆਖਰੀ ਚੋਣਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਨਫਰਤ ਕਰਦੀ ਹੈ। ਭਾਜਪਾ ਵੱਲੋ ਪੰਜਾਬੀਆਂ ਦੇ ਬਣਦੇ ਹੱਕ ਵੀ ਖੋਹ ਲਏ ਗਏ।

ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਸਰਕਾਰ ਆ ਗਈ ਤਾਂ ਇਹ ਪੂਰੇ ਪੰਜਾਬ ਨੂੰ ਤਹਿਸ-ਨਹਿਸ ਕਰਕੇ ਰੱਖ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ