JALANDHAR WEATHER

ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ

ਅਟਾਰੀ ਸਰਹੱਦ, 5 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਦੇਸ਼ਾਂ ਦੀ ਵੰਡ ਤੋਂ ਬਾਅਦ ਹੋਏ ਸਮਝੌਤਿਆਂ ਮੁਤਾਬਿਕ ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਰਿਹਾਅ ਕਰ ਦਿੱਤਾ ਹੈ। ਭਾਰਤ ਵੱਲੋਂ ਰਿਹਾਅ ਕੀਤੇ ਗਏ ਚਾਰੇ ਪਾਕਿਸਤਾਨੀ ਕੈਦੀਆਂ ਵੱਲੋਂ ਆਪਣੇ ਦੇਸ਼ ਦੀ ਧਰਤੀ ਤੇ ਪੈਰ ਰੱਖਦਿਆਂ ਮੱਥਾ ਟੇਕ ਕੇ ਦੇਸ਼ ਦੀ ਧਰਤੀ ਨੂੰ ਪ੍ਰਣਾਮ ਕੀਤਾ।

ਚਾਰੇ ਪਾਕਿਸਤਾਨੀ ਕੈਦੀ ਪਿਛਲੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਖੇ ਸਜਾਵਾਂ ਕੱਟਣ ਉਪਰੰਤ ਆਪਣੇ ਵਤਨ ਰਵਾਨਾ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ