JALANDHAR WEATHER

ਤਾਮਿਲਨਾਡੂ ਦੇ ਰਾਜਪਾਲ ਨੇ ਸਵੀਕਾਰ ਕੀਤਾ ਮੁੱਖ ਮੰਤਰੀ ਤੇ ਮੰਤਰੀ ਮੰਡਲ ਦਾ ਅਸਤੀਫ਼ਾ

ਚੇਨੱਈ, 5 ਅਪ੍ਰੈਲ- ਤਾਮਿਲਨਾਡੂ ਦੇ ਰਾਜਪਾਲ ਨੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ