ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਆਮਦ ’ਤੇ ਕਿਸਾਨ ਆਗੂ ਹਰਭਜਨ ਬਾਜਵਾ ਨਜ਼ਰਬੰਦ
ਖਲਵਾੜਾ, 6 ਮਈ (ਮਨਦੀਪ ਸਿੰਘ ਸੰਧੂ)- ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਆਮਦ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਲੋਂ ਨਜ਼ਰਬੰਦ ਕੀਤਾ ਗਿਆ ਹੈ।
;
;
;
;
;
;
;
;