ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ।
ਮੀਟਿੰਗ ਦੌਰਾਨ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।
;
;
;
;
;
;
;
;