ਪੰਜਾਬ ਵਿਚ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ- ਮੁੱਖ ਮੰਤਰੀ ਭਗਵੰਤ ਮਾਨ
ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਐੱਨਐੱਚਏਆਈ ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ਦੇ ਕਈ ਕੰਮ ਰੁਕੇ ਹੋਏ ਨੇ ਜਿਹਨਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
;
;
;
;
;
;
;
;